ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀਆਂ ਪੰਚਾਇਤਾਂ ਨੂੰ ਨਸ਼ਿਆਂ ਖਿਲਾਫ ਮਤੇ ਪਾਉਣ ਦੀ ਅਪੀਲ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਤਾ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ ਗੁਰਦਾਸਪੁਰ, 28 ਮਾਰਚ 2023 ( ਮੰਨਣ ਸੈਣੀ) । ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐੱਸ.ਐੱਸ.ਪੀ. ਗੁਰਦਾਸਪੁਰ … Continue reading ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀਆਂ ਪੰਚਾਇਤਾਂ ਨੂੰ ਨਸ਼ਿਆਂ ਖਿਲਾਫ ਮਤੇ ਪਾਉਣ ਦੀ ਅਪੀਲ