ਸੀ.ਈ.ਓ. ਪੰਜਾਬ ਨੇ ਨਵੇਂ ਵੋਟਰਾਂ ਦੀ 100 ਫ਼ੀਸਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਸਿੱਖਿਆ, ਭਲਾਈ ਸਕੀਮਾਂ ਨਾਲ ਸਬੰਧਤ ਵਿਭਾਗਾਂ ਨਾਲ ਕੀਤੀ ਮੀਟਿੰਗ

ਹਰੇਕ ਵਿਦਿਅਕ ਸੰਸਥਾ ਵਿੱਚ ਬੀ.ਐਲ.ਓਜ਼. ਨੂੰ ਕੀਤਾ ਜਾਵੇਗਾ ਤਾਇਨਾਤ ਚੰਡੀਗੜ੍ਹ, 28 ਮਾਰਚ 2023 (ਦੀ ਪੰਜਾਬ ਵਾਇਰ)। ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਸਿਬਿਨ ਸੀ ਨੇ ਅੱਜ ਵਿਦਿਆਰਥੀਆਂ ਅਤੇ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਡੀਲ ਕਰ ਰਹੇ ਵੱਖ-ਵੱਖ ਵਿਭਾਗਾਂ ਨੂੰ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਵਿੱਚ ਸਹਿਯੋਗ ਦੇਣ ਲਈ ਕਿਹਾ। ਉਨ੍ਹਾਂ … Continue reading ਸੀ.ਈ.ਓ. ਪੰਜਾਬ ਨੇ ਨਵੇਂ ਵੋਟਰਾਂ ਦੀ 100 ਫ਼ੀਸਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਸਿੱਖਿਆ, ਭਲਾਈ ਸਕੀਮਾਂ ਨਾਲ ਸਬੰਧਤ ਵਿਭਾਗਾਂ ਨਾਲ ਕੀਤੀ ਮੀਟਿੰਗ