ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਡਾ. ਬਲਬੀਰ ਸਿੰਘ

ਸਿਹਤ ਮੰਤਰੀ ਵੱਲੋਂ ਸਿਹਤ ਵਿਭਾਗ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਕਰਮਚਾਰੀ ਦੀਆਂ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਵਿਚਾਰਦਿਆਂ ਸਮਾਂਬੱਧ ਢੰਗ ਨਾਲ ਹੱਲ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 28 ਮਾਰਚ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ … Continue reading ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਡਾ. ਬਲਬੀਰ ਸਿੰਘ