ਮੁੱਖ ਮੰਤਰੀ ਨੇ ਰਾਜਪੁਰਾ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ

ਸ਼ਹਿਰ ਵਾਸੀਆਂ ਨੂੰ ਸਟੇਡੀਅਮ, ਆਮ ਆਦਮੀ ਕਲੀਨਿਕ, ਯੋਗਾ ਕੇਂਦਰ, ਪਾਰਕ ਅਤੇ ਹੋਰ ਸਹੂਲਤਾਂ ਮਿਲਣਗੀਆਂ ਰਾਜਪੁਰਾ ਸ਼ਹਿਰ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 28 ਮਾਰਚ 2023 (ਦੀ ਪੰਜਾਬ ਵਾਇਰ)। ਰਾਜਪੁਰਾ ਸ਼ਹਿਰ ਦੀ ਨੁਹਾਰ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਖੇਡ ਸਟੇਡੀਅਮ, ਆਮ ਆਦਮੀ ਕਲੀਨਿਕ, ਯੋਗਾ ਸਹੂਲਤ ਸਮੇਤ ਕਈ ਵਿਕਾਸ ਪ੍ਰੋਜੈਕਟਾਂ … Continue reading ਮੁੱਖ ਮੰਤਰੀ ਨੇ ਰਾਜਪੁਰਾ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ