ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵ-ਨਿਯੁਕਤ 219 ਕਲਰਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਕੱਲ (29 ਮਾਰਚ) ਨੂੰ ਦੇਣਗੇ ਨਿਯੁਕਤੀ ਪੱਤਰ

ਚੰਡੀਗੜ੍ਹ, 28 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈ ਕਰਵਾਉਣ ਦਿਸ਼ਾ ਵਿਚ ਕੰਮ ਕਰ ਰਹੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ 29 ਮਾਰਚ 2023 ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਰੁਜ਼ਗਾਰ ਹਾਸਲ ਕਰਨ ਵਾਲੇ ਨਵ-ਨਿਯੁਕਤ 219 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਸ. … Continue reading ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵ-ਨਿਯੁਕਤ 219 ਕਲਰਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਕੱਲ (29 ਮਾਰਚ) ਨੂੰ ਦੇਣਗੇ ਨਿਯੁਕਤੀ ਪੱਤਰ