ਅਮਨ ਅਰੋੜਾ ਵੱਲੋਂ ਸਟੇਟ ਸੀ.ਬੀ.ਜੀ. ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਪੇਡਾ ਨੂੰ ਵੱਖ ਵੱਖ ਵਿਭਾਗਾਂ ਵਿੱਚ ਲੰਬਿਤ ਪਏ ਸੀ.ਬੀ.ਜੀ. ਪਲਾਂਟਾਂ ਦੇ ਕੇਸਾਂ ਦੀ ਪੈਰਵੀ ਕਰਨ ਦੇ ਆਦੇਸ਼ ਅਧਿਕਾਰੀਆਂ ਨੂੰ ਫੋਨ ਕਰਕੇ ਸਾਰੇ ਪੈਂਡਿੰਗ ਕੇਸਾਂ ਨੂੰ ਬਿਨਾਂ ਕਿਸੇ ਦੇਰੀ ਦੇ ਨਿਪਟਾਉਣ ਲਈ ਕਿਹਾ ਵੱਖ ਵੱਖ ਵਿਭਾਗਾਂ ਨਾਲ ਜੁੜੇ ਮਸਲਿਆਂ ਦੇ ਹੱਲ ਲਈ ਕੀਤੀਆਂ ਲੜੀਵਾਰ ਮੀਟਿੰਗਾਂ ਚੰਡੀਗੜ੍ਹ, 28 ਮਾਰਚ 2023 … Continue reading ਅਮਨ ਅਰੋੜਾ ਵੱਲੋਂ ਸਟੇਟ ਸੀ.ਬੀ.ਜੀ. ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼