ਪੀ.ਆਈ.ਐਸ. ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਟਰਾਇਲ 3 ਅਪਰੈਲ ਤੋਂ: ਮੀਤ ਹੇਅਰ

ਟਰਾਇਲਾਂ ਦਾ ਦਾਇਰਾ ਵਧਾਉਂਦਿਆਂ 11 ਸਥਾਨਾਂ ਉਤੇ ਟਰਾਇਲ ਲੈਣ ਦਾ ਫੈਸਲਾ ਜ਼ਿਲ੍ਹਿਆਂ ਵਿੱਚੋਂ ਚੁਣੇ ਜਾਣ ਵਾਲੇ ਖਿਡਾਰੀਆਂ ਦੇ ਫ਼ਾਈਨਲ ਟਰਾਇਲ 24 ਤੋਂ 26 ਅਪਰੈਲ ਤੱਕ ਹੋਣਗੇ 18 ਖੇਡਾਂ ਦੇ ਵਿੰਗਾਂ ਲਈ ਚੁਣੇ ਜਾਣਗੇ 1700 ਖਿਡਾਰੀ, ਇਸ ਵਾਰ 450 ਸੀਟਾਂ ਵਧਾਈਆਂ ਚੁਣੇ ਜਾਣ ਵਾਲੇ ਖਿਡਾਰੀਆਂ ਨੂੰ ਕੋਚਿੰਗ, ਰਿਹਾਇਸ਼, ਡਾਇਟ, ਮੈਡੀਕਲ ਤੇ ਬੀਮਾ ਦੀਆਂ ਮੁਫ਼ਤ ਸਹੂਲਤਾਂ ਮਿਲਣਗੀਆਂ … Continue reading ਪੀ.ਆਈ.ਐਸ. ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਟਰਾਇਲ 3 ਅਪਰੈਲ ਤੋਂ: ਮੀਤ ਹੇਅਰ