ਸਾਹਮਣੇ ਆਇਆ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ, ਫੇਸਬੁੱਕ ‘ਤੇ ਜਾਰੀ ਕੀਤਾ ਵੀਡੀਓ ਸੰਦੇਸ਼

ਚੰਡੀਗੜ੍ਹ, 29 ਮਾਰਚ 2023 (ਦੀ ਪੰਜਾਬ ਵਾਇਰ)। ਪੁਲਿਸ ਦੀ ਕਾਰਵਾਈ ਤੋਂ 11 ਦਿਨਾਂ ਬਾਅਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦਾ ਪਹਿਲਾ ਵੀਡੀਓ ਸੰਦੇਸ਼ ਸਾਹਮਣੇ ਆਇਆ ਹੈ। ਉਸ ਵੱਲੋਂ ਫੇਸਬੁੱਕ ‘ਤੇ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਇਸ ‘ਚ ਅੰਮ੍ਰਿਤਪਾਲ ਨੇ ਕਿਹਾ ਕਿ ਮੈਂ 18 ਮਾਰਚ ਤੋਂ ਬਾਅਦ ਪਹਿਲੀ ਵਾਰ ਲੋਕਾਂ ਦੇ ਸਾਹਮਣੇ ਆ ਰਿਹਾ ਹਾਂ। ਜੇਕਰ … Continue reading ਸਾਹਮਣੇ ਆਇਆ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ, ਫੇਸਬੁੱਕ ‘ਤੇ ਜਾਰੀ ਕੀਤਾ ਵੀਡੀਓ ਸੰਦੇਸ਼