ਡਿਪਟੀ ਕਮਿਸ਼ਨਰ ਵੱਲੋਂ ਆੜਤੀਆਂ ਨੂੰ ਕਣਕ ਦੇ ਖਰੀਦ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਆਪਣੇ ਪ੍ਰਬੰਧ ਮੁਕੰਮਲ ਕਰਨ ਦੀਆਂ ਹਦਾਇਤਾਂ

ਕਿਸਾਨਾਂ ਦੀ ਸਹੂਲਤ ਲਈ ਕੰਟਰੋਲ ਰੂਮ ਦਾ ਨੰਬਰ 01874-247109 ਜਾਰੀ ਕੀਤਾ ਗੁਰਦਾਸਪੁਰ, 31 ਮਾਰਚ (ਮੰਨਣ ਸੈਣੀ) । ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਆੜਤੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਕਣਕ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਵਿੱਚ ਆਪਣੇ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਮੁਕੰਮਲ ਕਰ ਲੈਣ। ਉਨ੍ਹਾਂ ਕਿਹਾ … Continue reading ਡਿਪਟੀ ਕਮਿਸ਼ਨਰ ਵੱਲੋਂ ਆੜਤੀਆਂ ਨੂੰ ਕਣਕ ਦੇ ਖਰੀਦ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਆਪਣੇ ਪ੍ਰਬੰਧ ਮੁਕੰਮਲ ਕਰਨ ਦੀਆਂ ਹਦਾਇਤਾਂ