ਸਿਵਲ ਸਰਜਨ ਗੁਰਦਾਸਪੁਰ ਡਾਕਟਰ ਕੁਲਵਿੰਦਰ ਕੌਰ ਹੋਏ ਸੇਵਾ ਮੁਕਤ, ਸਮੂਹ ਸਟਾਫ਼ ਅਤੇ ਅਧਿਕਾਰੀਆਂ ਨੇ ਦਿੱਤੀ ਵਿਦਾਈ

ਗੁਰਦਾਸਪੁਰ, 31 ਮਾਰਚ 2023 (ਦੀ ਪੰਜਾਬ ਵਾਇਰ)। ਸਿਵਲ ਸਰਜਨ ਗੁਰਦਾਸਪੁਰ ਡਾਕਟਰ ਕੁਲਵਿੰਦਰ ਕੌਰ ਸੇਵਾ ਮੁਕਤ ਹੋ ਗਏ। ਸੇਵਾ ਮੁਕਤੀ ਤੇ ਸੇਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਮੁਲਾਜਮਾਂ ਨੇ ਡਾ ਕੁਲਵਿੰਦਰ ਕੌਰ ਨੂੰ ਵਿਦਾਈ ਪਾਰਟੀ ਦਿਤੀ। ਸਿਵਲ ਸਰਜਨ ਕੁਲਵਿੰਦਰ ਕੌਰ ਜੀ ਨੇ ਕਿਹਾ ਕਿ ਉਨਾਂ ਦਾ ਗੁਰਦਾਸਪੁਰ ਵਿਚ ਸੇਵਾ ਕਾਲ ਭਾਵੇ ਛੋਟਾ ਸੀ, ਪਰ ਪ੍ਰਾਪਤੀਆਂ ਦੇ … Continue reading ਸਿਵਲ ਸਰਜਨ ਗੁਰਦਾਸਪੁਰ ਡਾਕਟਰ ਕੁਲਵਿੰਦਰ ਕੌਰ ਹੋਏ ਸੇਵਾ ਮੁਕਤ, ਸਮੂਹ ਸਟਾਫ਼ ਅਤੇ ਅਧਿਕਾਰੀਆਂ ਨੇ ਦਿੱਤੀ ਵਿਦਾਈ