ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਸ਼ਨ ਅਬਾਦ ਤਹਿਤ ਸਰਹੱਦੀ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਉਣ ਦਾ ਸਿਲਸਲਾ ਲਗਾਤਾਰ ਜਾਰੀ

ਅਗਲੇ ਹਫ਼ਤੇ ਤਿੰਨ ਦਰਜ਼ਨ ਸਰਹੱਦੀ ਪਿੰਡਾਂ ਵਿੱਚ ਮਿਸ਼ਨ ਅਬਾਦ ਤਹਿਤ ਲਗਾਏ ਜਾਣਗੇ ਮੁਫ਼ਤ ਮੈਡੀਕਲ ਕੈਂਪ – ਡਿਪਟੀ ਕਮਿਸ਼ਨਰ ਗੁਰਦਾਸਪੁਰ, 31 ਮਾਰਚ ( ਮੰਨਣ ਸੈਣੀ)। ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਮਿਸ਼ਨ ਅਬਾਦ ਤਹਿਤ ਰੈੱਡ ਕਰਾਸ ਸੁਸਾਇਟੀ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਲਗਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਸਿਹਤ ਵਿਭਾਗ … Continue reading ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਸ਼ਨ ਅਬਾਦ ਤਹਿਤ ਸਰਹੱਦੀ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਉਣ ਦਾ ਸਿਲਸਲਾ ਲਗਾਤਾਰ ਜਾਰੀ