ਟਰਾਂਸਪੋਰਟ ਮੰਤਰੀ ਵੱਲੋਂ ਆਰ.ਸੀ. ਤੇ ਲਾਇਸੈਂਸ ਜਾਰੀ ਕਰਨ ਵਾਲੀ “ਸਮਾਰਟ ਚਿੱਪ ਲਿਮਟਿਡ ਕੰਪਨੀ” ਨੂੰ ਕੰਟਰੈਕਟ ਖ਼ਤਮ ਕਰਨ ਦਾ ਨੋਟਿਸ ਜਾਰੀ

ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐਲ-2, ਐਲ-3 ਕੰਪਨੀਆਂ ਅਤੇ ਪੀ.ਐਸ.ਯੂਜ਼. ਨੂੰ ਪੇਸ਼ਕਸ਼ ਪੱਤਰ ਦਿੱਤੇ ਲੋਕ ਡਿਜੀਲਾਕਰ ਡਾਊਨਲੋਡ ਕਰ ਸਕਦੇ ਹਨ; ਪੁਲਿਸ ਨੂੰ ਡਿਜੀਲਾਕਰ ਤੋਂ ਡਾਊਨਲੋਡ ਲਾਇਸੈਂਸਾਂ ਅਤੇ ਆਰ.ਸੀਜ਼. ਵਾਲੇ ਰਾਹਗੀਰਾਂ ਦੇ ਚਲਾਨ ਨਾ ਕਰਨ ਦੇ ਨਿਰਦੇਸ਼ ਚੰਡੀਗੜ੍ਹ, 31 ਮਾਰਚ 2023 (ਦੀ ਪੰਜਾਬ ਵਾਇਰ)। ਸੂਬੇ ਵਿੱਚ ਨਵੇਂ ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫ਼ਿਕੇਟ (ਆਰ.ਸੀ.) ਅਤੇ ਡਰਾਈਵਿੰਗ … Continue reading ਟਰਾਂਸਪੋਰਟ ਮੰਤਰੀ ਵੱਲੋਂ ਆਰ.ਸੀ. ਤੇ ਲਾਇਸੈਂਸ ਜਾਰੀ ਕਰਨ ਵਾਲੀ “ਸਮਾਰਟ ਚਿੱਪ ਲਿਮਟਿਡ ਕੰਪਨੀ” ਨੂੰ ਕੰਟਰੈਕਟ ਖ਼ਤਮ ਕਰਨ ਦਾ ਨੋਟਿਸ ਜਾਰੀ