ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 31 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਟਿੱਬਾ, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ … Continue reading ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ