ਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ: ਅਮਨ ਅਰੋੜਾ

ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਵੱਲੋਂ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਸਮਾਂਬੱਧ ਕਰਨ ਸਬੰਧੀ ਵਿਚਾਰ-ਵਟਾਂਦਰਾ ਸੀ.ਜੀ.ਡੀ. ਪਾਈਪਲਾਈਨਾਂ ਦੇ ਸਾਲਾਨਾ ਕਿਰਾਏ ਦੀ ਸਮੀਖਿਆ ਦਾ ਵੀ ਲਿਆ ਫੈਸਲਾ ਚੰਡੀਗੜ੍ਹ, 31 ਮਾਰਚ 2023 (ਦੀ ਪੰਜਾਬ ਵਾਇਰ)। ਸੂਬੇ ਵਿੱਚ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਅਤੇ ਸਿਟੀ ਗੈਸ ਡਿਸਟ੍ਰੀਬਿਊਸ਼ਨ (ਸੀ.ਜੀ.ਡੀ.) ਪ੍ਰਾਜੈਕਟਾਂ ਸਬੰਧੀ … Continue reading ਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ: ਅਮਨ ਅਰੋੜਾ