ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ: ਹਰਜੋਤ ਸਿੰਘ ਬੈਂਸ

emofficepunjab@gmail.com ਰਾਹੀਂ ਵਿਦਿਆਰਥੀ ਅਤੇ ਮਾਪੇ ਕਰ ਸਕਦੇ ਹਨ ਨਿੱਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਦੀ ਸ਼ਿਕਾਇਤ ਸਕੂਲ ਸਿੱਖਿਆ ਮੰਤਰੀ ਵਲੋਂ ਸਕੂਲਾਂ ਵਿਚ ਸਿਰਫ਼ ਐਨ.ਸੀ.ਈ.ਆਰ.ਟੀ. ਦੀਆਂ ਹੀ ਕਿਤਾਬਾਂ ਲਗਾਉਣ ਦੇ ਹੁਕਮ ਚੰਡੀਗੜ੍ਹ, 1 ਅਪ੍ਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ … Continue reading ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ: ਹਰਜੋਤ ਸਿੰਘ ਬੈਂਸ