ਰੁਜਗਾਰ ਬਿਓਰੋ ਵੱਲੋਂ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਕੂਲਾਂ ਵਿੱਚ ਨਵੇਂ ਸ਼ੈਸ਼ਨ ਦੇ ਸ਼ੁਰੂਆਤ ਹੁੰਦਿਆਂ ਹੀ ਕੈਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਪ੍ਰੋਗਰਾਮ ਦੀ ਆਰੰਭਤਾ।

ਵਿਦਿਆਰਥੀ ਨੂੰ ਵਿਸ਼ਿਆਂ ਅਤੇ ਕੋਰਸ ਦੀ ਚੋਣ ਆਪਣੀ ਰੁਚੀ ਅਨੁਸਾਰ ਕਰਨੀ ਚਾਹੀਦੀ ਹੈ: ਪਰਮਿੰਦਰ ਸਿੰਘ ਸੈਣੀ। ਗੁਰਦਾਸਪੁਰ, 01 ਅਪ੍ਰੈਲ (ਦੀ ਪੰਜਾਬ ਵਾਇਰ)। ਰੁਜਗਾਰ ਬਿਓਰੋ ਗੁਰਦਾਸਪੁਰ ਵੱਲੋਂ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ ਦੇ ਨਾਲ ਹੀ ਸਕੂਲਾਂ ਵਿਚ ਕੈਰੀਅਰ ਗਾਈਡੈਸ ਅਤੇ ਕਾਊਂਸਲਿੰਗ ਪ੍ਰੋਗਰਾਮ ਦੀ ਆਰੰਭਤਾ ਕੀਤੀ ਗਈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ … Continue reading ਰੁਜਗਾਰ ਬਿਓਰੋ ਵੱਲੋਂ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਕੂਲਾਂ ਵਿੱਚ ਨਵੇਂ ਸ਼ੈਸ਼ਨ ਦੇ ਸ਼ੁਰੂਆਤ ਹੁੰਦਿਆਂ ਹੀ ਕੈਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਪ੍ਰੋਗਰਾਮ ਦੀ ਆਰੰਭਤਾ।