ਅਮਨ ਅਰੋੜਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸੇਵਾ ਕੇਂਦਰਾਂ ਰਾਹੀਂ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਯਕੀਨੀ ਬਣਾਉਣ ਦੇ ਆਦੇਸ਼

ਸੇਵਾਵਾਂ ’ਚ ਦੇਰੀ, ਬੇਲੋੜੇ ਦਸਤਾਵੇਜ਼ ਮੰਗਣ ਅਤੇ ਅਣਉਚਿਤ ਇਤਰਾਜ਼ ਲਾਉਣ ’ਤੇ ਹੋਵੇਗੀ ਸਖ਼ਤ ਕਾਰਵਾਈ: ਪ੍ਰਸ਼ਾਸਨਿਕ ਸੁਧਾਰ ਮੰਤਰੀ ਵੱਲੋਂ ਤਾੜਨਾ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਮੂਹ ਆਫ਼ਲਾਈਨ ਸੇਵਾਵਾਂ ਆਨਲਾਈਨ ਮੁਹੱਈਆ ਕਰਵਾਉਣ ਦੇ ਨਿਰਦੇਸ਼ ਚੰਡੀਗੜ੍ਹ, 3 ਅਪ੍ਰੈਲ 2023 (ਦੀ ਪੰਜਾਬ ਵਾਇਰ)। ਸੂਬੇ ਦੇ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਦੇ … Continue reading ਅਮਨ ਅਰੋੜਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸੇਵਾ ਕੇਂਦਰਾਂ ਰਾਹੀਂ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਯਕੀਨੀ ਬਣਾਉਣ ਦੇ ਆਦੇਸ਼