ਨਵੀਂ ਖੇਡ ਨੀਤੀ ਲਈ ਲੋਕਾਂ ਤੋਂ 15 ਅਪਰੈਲ ਤੱਕ ਸੁਝਾਅ ਮੰਗੇ

ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਖੇਡ ਨੀਤੀ ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਏਗੀ: ਮੀਤ ਹੇਅਰ ਚੰਡੀਗੜ੍ਹ, 3 ਅਪਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਅਤੇ ਜ਼ਮੀਨੀ ਹਕੀਕਤਾਂ ਨਾਲ ਜੁੜੀ ਨਵੀਂ ਖੇਡ ਨੀਤੀ ਜਲਦ ਲਾਗੂ ਕੀਤੀ ਜਾ ਰਹੀ ਹੈ। ਖੇਡ ਵਿਭਾਗ … Continue reading ਨਵੀਂ ਖੇਡ ਨੀਤੀ ਲਈ ਲੋਕਾਂ ਤੋਂ 15 ਅਪਰੈਲ ਤੱਕ ਸੁਝਾਅ ਮੰਗੇ