ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਤਬਾਹ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ-ਮੁੱਖ ਮੰਤਰੀ

ਸੂਬੇ ਵਿਚ ਸਾਡੀਆਂ ਪੀੜ੍ਹੀਆਂ ਬਰਬਾਦ ਕਰਨ ਵਾਲੇ ਸਿਆਸਤਦਾਨਾਂ, ਅਫਸ਼ਰਸ਼ਾਹੀ ਅਤੇ ਨਸ਼ਾ ਤਸਕਰਾਂ ਦੇ ਗੱਠਜੋੜ ਖਿਲਾਫ਼ ਸਖ਼ਤ ਕਾਰਵਾਈ ਛੇਤੀ ਹੋਵੇਗੀ ਨਸ਼ਿਆਂ ਦੀ ਗ੍ਰਿਫਤ ਵਿਚ ਫਸੇ ਅਣਗਿਣਤ ਨੌਜਵਾਨਾਂ ਦੇ ਖੂਨ ਨਾਲ ਹੱਥ ਰੰਗਣ ਵਾਲੇ ਲੋਕਾਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ-ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਭਰੋਸਾ ਪਿਛਲੀ ਕਾਂਗਰਸ ਸਰਕਾਰ ਨੇ ਰਿਪੋਰਟ ਉਤੇ ਕਾਰਵਾਈ ਕਰਨ ਲਈ ਕੱਖ ਨਹੀਂ ਕੀਤਾ … Continue reading ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਤਬਾਹ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ-ਮੁੱਖ ਮੰਤਰੀ