ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ਕਰਨਗੇ ਪੰਜਾਬ ਵਿੱਚ ‘ਸੀਐਮ ਦੀ ਯੋਗਸ਼ਾਲਾ’ ਦੀ ਸ਼ੁਰੂਆਤ 

ਆਮ ਆਦਮੀ ਕਲੀਨਿਕਾਂ ਤੋਂ ਬਾਅਦ ‘ਸੀਐਮ ਦੀ ਯੋਗਸ਼ਾਲਾ’ ਨਾਲ ਸਿਹਤ ਕ੍ਰਾਂਤੀ ਨੂੰ ਇੱਕ ਕਦਮ ਹੋਰ ਅੱਗੇ ਲੈ ਕੇ ਰਹੀ ਹੈ ਮਾਨ ਸਰਕਾਰ: ਸਿਹਤ ਮੰਤਰੀ ਡਾ ਬਲਬੀਰ ਸਿੰਘ  ਲੋਕਾਂ ਨੂੰ ਮੁਫ਼ਤ ਮਿਲੇਗੀ ਯੋਗ ਸਿਖਲਾਈ, ਜਲਦ ਹੀ ਹਰ ਮੁਹੱਲੇ ਅਤੇ ਪਿੰਡ ਨੂੰ ਕਵਰ ਕਰੇਗੀ ‘CM ਦੀ ਯੋਗਸ਼ਾਲਾ’ ਯੋਗ, ਕਈ ਬਿਮਾਰੀਆਂ ਦਾ ਇਲਾਜ ਅਤੇ ਸਿਹਤਮੰਦ ਜੀਵਨ ਸ਼ੈਲੀ ਦਾ … Continue reading ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ਕਰਨਗੇ ਪੰਜਾਬ ਵਿੱਚ ‘ਸੀਐਮ ਦੀ ਯੋਗਸ਼ਾਲਾ’ ਦੀ ਸ਼ੁਰੂਆਤ