ਮੀਂਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਸਮਾਂਬੱਧ ਰਾਹਤ ਦੇਣ ਦੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਮੰਗ

ਚੰਡੀਗੜ੍ਹ, 4 ਅਪ੍ਰੈਲ 2023 (ਦੀ ਪੰਜਾਬ ਵਾਇਰ)। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਕਿਸਾਨਾਂ ਲਈ ਸਮਾਂਬੱਧ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ, ਜਿਨ੍ਹਾਂ ਦੀ ਕਣਕ ਦੀ ਫ਼ਸਲ ਹਾਲ ਹੀ ਵਿੱਚ ਪਏ ਮੀਂਹ ਕਾਰਨ ਨੁਕਸਾਨੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਲਈ ਅੰਤਰਿਮ … Continue reading ਮੀਂਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਸਮਾਂਬੱਧ ਰਾਹਤ ਦੇਣ ਦੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਮੰਗ