ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਦਾ ਆਗਾਜ਼

ਮੁਫ਼ਤ ਯੋਗ ਸਿਖਲਾਈ ਲਈ ਲੋਕ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ਉਤੇ ਲਾਗਇਨ ਕਰ ਸਕਦੇ ਹਨ ‘ਸੀ.ਐਮ. ਦੀ ਯੋਗਸ਼ਾਲਾ’ ਸਿਹਤਮੰਦ, ਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਬਣਾਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ: ਭਗਵੰਤ ਮਾਨ ਇਹ ਲੋਕ-ਪੱਖੀ ਪ੍ਰਾਜੈਕਟ ਪੰਜਾਬੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਸਿਖਲਾਈ ਦੇਣ ਲਈ 10 ਅਤਿ-ਆਧੁਨਿਕ ਸੈਂਟਰ ਖੋਲ੍ਹਣ ਦਾ ਐਲਾਨ … Continue reading ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਦਾ ਆਗਾਜ਼