ਕੋਵਿਡ ਨਾਲ ਸਬੰਧਤ ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਤਿਆਰ

ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਕੋਵਿਡ ਪ੍ਰਬੰਧਾਂ ਦਾ ਲਿਆ ਜਾਇਜ਼ਾ ਵਾਇਰਸ ਦੇ ਫੈਲਾਅ ਨਾਲ ਨਜਿੱਠਣ ਲਈ ਸੂਬੇ ਕੋਲ ਡਾਕਟਰਾਂ, ਮੈਡੀਕਲ ਸਟਾਫ ਦੀ ਕੋਈ ਕਮੀ ਨਹੀਂ ਹੈ : ਡਾਕਟਰ ਬਲਬੀਰ ਸਿੰਘ ਰਾਜ ਵਿੱਚ ਕੋਵਿਡ ਦੀ ਤਿਆਰੀ ਨੂੰ ਯਕੀਨੀ ਬਣਾਉਣ ਲਈ ਮੌਕ ਡਰਿੱਲ ਦਾ ਕੀਤਾ ਜਾਵੇਗਾ ਆਯੋਜਨ ਸਿਹਤ ਮੰਤਰੀ ਨੇ … Continue reading ਕੋਵਿਡ ਨਾਲ ਸਬੰਧਤ ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਤਿਆਰ