ਕਾਂਗਰਸ ਨੂੰ ਲੱਗਾ ਝਟਕਾ, ਜਲੰਧਰ ਤੋਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ

ਜਲੰਧਰ, 5 ਅਪ੍ਰੈਲ 2023 (ਦੀ ਪੰਜਾਬ ਵਾਇਰ)। ਲੋਕਸਭਾ ਦੀਆਂ ਜਿਮਨੀ ਚੌਣਾ ਦੋਰਾਨ ਕਾਂਗਰਸ ਨੂੰ ਵੱਡਾ ਝੱਟਕਾ ਲੱਗਾ ਹੈ। ਜਿਸ ਦਾ ਕਾਰਣ ਹੈ ਕਿ ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਰਿੰਕੂ ਨੂੰ ਫਗਵਾੜਾ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ … Continue reading ਕਾਂਗਰਸ ਨੂੰ ਲੱਗਾ ਝਟਕਾ, ਜਲੰਧਰ ਤੋਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ