ਅਮਨ ਅਰੋੜਾ ਵੱਲੋਂ ਡੱਚ ਫਰਮ ਦੇ ਐਮ.ਡੀ. ਨਾਲ ਮੁਲਾਕਾਤ; ਰਹਿੰਦ-ਖੂੰਹਦ ਅਤੇ ਨਵਿਆਉਣਯੋਗ ਊਰਜਾ ਵਿੱਚ ਬੁਨਿਆਦੀ ਢਾਂਚੇ ਦੀਆਂ ਲੋੜਾਂ ਦੇ ਸਥਾਈ ਹੱਲ ਸਬੰਧੀ ਕੀਤਾ ਵਿਚਾਰ-ਵਟਾਂਦਰਾ

“ਨੇਕਸਸਨੋਵਸ” ਦੇ ਐਮ.ਡੀ. ਨੇ ਪੰਜਾਬ ਵਿੱਚ ਨਿਵੇਸ਼ ਕਰਨ ‘ਚ ਵਿਖਾਈ ਡੂੰਘੀ ਦਿਲਚਸਪੀ • ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਚੰਡੀਗੜ੍ਹ, 6 ਅਪ੍ਰੈਲ 2023 (ਦੀ ਪੰਜਾਬ ਵਾਇਰ)। ਨੀਦਰਲੈਂਡ ਆਧਾਰਤ ਫਰਮ ਨੇਕਸਸਨੋਵਸ ਦੇ ਮੈਨੇਜਿੰਗ ਡਾਇਰੈਕਟਰ ਰੁਟਜਰ ਡੀ ਬਰੂਜਿਨ ਨੇ ਅੱਜ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ … Continue reading ਅਮਨ ਅਰੋੜਾ ਵੱਲੋਂ ਡੱਚ ਫਰਮ ਦੇ ਐਮ.ਡੀ. ਨਾਲ ਮੁਲਾਕਾਤ; ਰਹਿੰਦ-ਖੂੰਹਦ ਅਤੇ ਨਵਿਆਉਣਯੋਗ ਊਰਜਾ ਵਿੱਚ ਬੁਨਿਆਦੀ ਢਾਂਚੇ ਦੀਆਂ ਲੋੜਾਂ ਦੇ ਸਥਾਈ ਹੱਲ ਸਬੰਧੀ ਕੀਤਾ ਵਿਚਾਰ-ਵਟਾਂਦਰਾ