ਸਮਾਜ ਵਿਰੋਧੀ ਤੱਤਾਂ ਵਿਰੁੱਧ ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਪੰਜਾਬ ਭਰ ਦੇ ਸ਼ਹਿਰਾਂ/ਕਸਬਿਆਂ ਦੇ ਬਾਹਰੀ ਇਲਾਕਿਆਂ ਵਿੱਚ ਚਲਾਇਆ ਗਿਆ ਘੇਰਾ ਬੰਦੀ ਅਤੇ ਤਲਾਸ਼ੀ ਅਭਿਆਨ

250 ਪੁਲਿਸ ਟੀਮਾਂ ਨੇ 866 ਕਾਲੋਨੀਆਂ ਦੀ ਘੇਰਾਬੰਦੀ ਕੀਤੀ ਅਤੇ 5869 ਘਰਾਂ ਦੀ ਕੀਤੀ ਤਲਾਸ਼ੀ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਵੱਲੋਂ ਕਿਰਾਏ ਦੀਆਂ ਰਿਹਾਇਸ਼ਾਂ ‘ਤੇ ਰਹਿਣ ਵਾਲੇ ਕਿਰਾਏਦਾਰਾਂ ਦੀ ਸ਼ਨਾਖ਼ਤ ਸਬੰਧੀ ਵੀ ਕੀਤੀ ਗਈ ਪੁੱਛਗਿੱਛ ਇਹਨਾਂ ਅਪਰੇਸ਼ਨਾਂ ਦਾ ਉਦੇਸ਼ ਗੈਰ ਸਮਾਜਿਕ … Continue reading ਸਮਾਜ ਵਿਰੋਧੀ ਤੱਤਾਂ ਵਿਰੁੱਧ ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਪੰਜਾਬ ਭਰ ਦੇ ਸ਼ਹਿਰਾਂ/ਕਸਬਿਆਂ ਦੇ ਬਾਹਰੀ ਇਲਾਕਿਆਂ ਵਿੱਚ ਚਲਾਇਆ ਗਿਆ ਘੇਰਾ ਬੰਦੀ ਅਤੇ ਤਲਾਸ਼ੀ ਅਭਿਆਨ