ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ

ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਹੁਨਰਮੰਦ ਮਨੁੱਖੀ ਸ਼ਕਤੀ ਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਸੀ.ਆਈ.ਆਈ. ਤੇ ਹੋਰ ਸਨਅਤੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਚੰਡੀਗੜ੍ਹ, 7 ਅਪ੍ਰੈਲ 2023 (ਦੀ ਪੰਜਾਬ ਵਾਇਰ)। ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ … Continue reading ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ