ਆਸ਼ੀਰਵਾਦ ਸਕੀਮ ਪੋਰਟਲ ਨਾਲ ਸਿਸਟਮ ਵਿੱਚ ਆਵੇਗੀ ਪਾਰਦਰਸ਼ਤਾ: ਡਾ. ਬਲਜੀਤ ਕੌਰ

ਕਿਹਾ, ਜ਼ਿਲ੍ਹਾ ਦਫ਼ਤਰਾਂ ਵਿੱਚ ਬਿਨੈਕਾਰਾਂ ਨੂੰ ਆਨ-ਲਾਈਨ ਪੋਰਟਲ ਤੇ ਅਪਲਾਈ ਕਰਨ ਦੀ ਮਿਲੇਗੀ ਮੁਫ਼ਤ ਸਹੂਲਤ ਚੰਡੀਗੜ੍ਹ, 10 ਅਪ੍ਰੈਲ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਦੀ ਪ੍ਰੀਕ੍ਰਿਆ  ਹੋਰ ਸੁਖਾਲਾ ਬਣਾਉਦਿਆਂ ਆਨ ਲਾਈਨ ਪੋਰਟਲ https://ashirwad.punjab.gov.in ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, … Continue reading ਆਸ਼ੀਰਵਾਦ ਸਕੀਮ ਪੋਰਟਲ ਨਾਲ ਸਿਸਟਮ ਵਿੱਚ ਆਵੇਗੀ ਪਾਰਦਰਸ਼ਤਾ: ਡਾ. ਬਲਜੀਤ ਕੌਰ