5,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 10 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ … Continue reading 5,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ