ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ’ਤੇ ਵੀ ਲੱਗਾ NSA, ਅੰਮ੍ਰਿਤਸਰ ਤੋਂ ਹੋਈ ਗ੍ਰਿਫ਼ਤਾਰੀ: IG ਸੁਖ਼ਚੈਨ ਸਿੰਘ ਗਿੱਲ

ਚੰਡੀਗੜ੍ਹ, 10 ਅਪ੍ਰੈਲ 2023 (ਦੀ ਪੰਜਾਬ ਵਾਇਰ)। ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਨੂੰ ਪੰਜਾਬ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਨੇ ਉਸ ਨੂੰ ਅੰਮ੍ਰਿਤਸਰ ਦੇ ਦਿਹਾਤੀ ਇਲਾਕੇ ਕੱਥੂਨੰਗਲ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਸੋਮਵਾਰ ਦੁਪਹਿਰ ਇਕ ਪੱਤਰਕਾਰ ਸੰਮੇਲਨ ਦੌਰਾਨ ਆਈ.ਜੀ. ਹੈਡਕੁਆਰਟਰ ਸ: ਸੁਖ਼ਚੈਨ ਸਿੰਘ ਗਿੱਲ ਨੇ ਕਰਦਿਆਂ ਦੱਸਿਆ ਕਿ … Continue reading ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ’ਤੇ ਵੀ ਲੱਗਾ NSA, ਅੰਮ੍ਰਿਤਸਰ ਤੋਂ ਹੋਈ ਗ੍ਰਿਫ਼ਤਾਰੀ: IG ਸੁਖ਼ਚੈਨ ਸਿੰਘ ਗਿੱਲ