ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀਆਂ ਹਦਾਇਤਾਂ ਤੋਂ ਬਾਅਦ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਡੇਰਾ ਬਾਬਾ ਨਾਨਕ ਦੇ ਖੇਤੀ ਸਟੋਰਾਂ ਤੇ ਹੋਈ ਕਾਰਵਾਈ

ਤਿੰਨ ਦੁਕਾਨਾਂ ਚੋਂ ਖਾਦਾਂ ਅਤੇ ਕੀਟ ਨਾਸ਼ਕ ਦਵਾਈਆਂ ਦੇ ਸੈਂਪਲ ਭਰ ਕੇ ਅਗਲੇ ਹੁਕਮਾਂ ਤੱਕ ਵਿਕਰੀਤੇ ਰੋਕ ਲਗਾਈ ਇੱਕ ਦੁਕਾਨ ਨੂੰ ਸੀਲ ਬੰਦ ਕਰਕੇ ਪ੍ਰਸ਼ਾਸਨ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਨਾ ਖੋਲ੍ਹਣ ਦਾ ਨੋਟਿਸ ਲਗਾਇਆ ਨਕਲੀ ਕੀਟ ਨਾਸ਼ਕ ਦਵਾਈਆਂ ਅਤੇ ਨਕਲੀ ਖਾਦਾਂ ਦੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਵਚਨਬੱਧ – ਡਿਪਟੀ ਕਮਿਸ਼ਨਰ ਗੁਰਦਾਸਪੁਰ, … Continue reading ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀਆਂ ਹਦਾਇਤਾਂ ਤੋਂ ਬਾਅਦ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਡੇਰਾ ਬਾਬਾ ਨਾਨਕ ਦੇ ਖੇਤੀ ਸਟੋਰਾਂ ਤੇ ਹੋਈ ਕਾਰਵਾਈ