ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਪਿੰਡ ਉਸਮਾਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਬਾਲ ਘਰ ਦਾ ਰੱਖਿਆ ਨੀਂਹ ਪੱਥਰ

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਕੀਤੇ ਜਾ ਰਹੇ ਹਨ ਬਹੁਪੱਖੀ ਉਪਰਾਲੇ- ਡਾ. ਬਲਜੀਤ ਕੌਰ ਬਾਲ ਘਰ ਦੇ ਬਣਨ ਨਾਲ ਇਲਾਕੇ ਦੇ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਰਹਿਣ-ਸਹਿਣ, ਖਾਣ-ਪੀਣ ਅਤੇ ਪੜਾਈ ਆਦਿ ਦੀ ਮਿਲੇਗੀ ਮੁਫ਼ਤ ਸਹੂਲਤ-ਸ੍ਰ. ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ,11 ਅਪ੍ਰੈਲ 2023 (ਦੀ ਪੰਜਾਬ ਵਾਇਰ)। ਸਮਾਜਿਕ … Continue reading ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਪਿੰਡ ਉਸਮਾਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਬਾਲ ਘਰ ਦਾ ਰੱਖਿਆ ਨੀਂਹ ਪੱਥਰ