ਅਮਨ ਅਰੋੜਾ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਵਾਸਤੇ ਅਧਿਕਾਰੀਆਂ ਨੂੰ ਉਦਯੋਗਾਂ ਨਾਲ ਸੰਪਰਕ ਸਾਧਣ ਦੇ ਆਦੇਸ਼

ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਜ਼ਿਲ੍ਹਾ ਇੰਚਾਰਜਾਂ ਅਤੇ ਫੀਲਡ ਸਟਾਫ ਨਾਲ ਕੀਤਾ ਵਿਚਾਰ-ਵਟਾਂਦਰਾ ਚੰਡੀਗੜ੍ਹ, 11 ਅਪ੍ਰੈਲ 2023 (ਦੀ ਪੰਜਾਬ ਵਾਇਰ)। ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਨੌਕਰੀਆਂ ਪ੍ਰਦਾਨ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ … Continue reading ਅਮਨ ਅਰੋੜਾ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਵਾਸਤੇ ਅਧਿਕਾਰੀਆਂ ਨੂੰ ਉਦਯੋਗਾਂ ਨਾਲ ਸੰਪਰਕ ਸਾਧਣ ਦੇ ਆਦੇਸ਼