ਡਾ. ਬਲਬੀਰ ਨੇ ਨਰਸਾਂ ਨੂੰ ‘ਇੱਕ ਪਿੰਡ ਗੋਦ ਲੈਣ, ਹਰੇਕ ਨਿਵਾਸੀ ਦੇ ਬੀ.ਪੀ., ਸ਼ੂਗਰ ਅਤੇ ਵਜ਼ਨ ਦੀ ਜਾਂਚ ਕਰਨ ਲਈ ਕਿਹਾ

ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਦਾ ਲਿਆ ਅਹਿਦ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਹਰ ਰੋਜ਼ ਕਸਰਤ ਲਈ ਇੱਕ ਘੰਟਾ ਕੱਢਣ ਦੀ ਕੀਤੀ ਅਪੀਲ ਪੀ.ਐਨ.ਆਰ.ਸੀ ਵੱਲੋਂ “ਪ੍ਰਸ਼ਾਸਕੀ ਹੁਨਰ ਅਤੇ ਨਰਸਿੰਗ ਸਿੱਖਿਆ ਵਿੱਚ ਨਵੀਨਤਮ ਰੁਝਾਨ” ਵਿਸ਼ੇ ‘ਤੇ ਇੱਕ-ਰੋਜ਼ਾ ਵਰਕਸ਼ਾਪ ਦਾ ਆਯੋਜਨ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਨੇ ਨਰਸਿੰਗ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਨਰਸਿੰਗ … Continue reading ਡਾ. ਬਲਬੀਰ ਨੇ ਨਰਸਾਂ ਨੂੰ ‘ਇੱਕ ਪਿੰਡ ਗੋਦ ਲੈਣ, ਹਰੇਕ ਨਿਵਾਸੀ ਦੇ ਬੀ.ਪੀ., ਸ਼ੂਗਰ ਅਤੇ ਵਜ਼ਨ ਦੀ ਜਾਂਚ ਕਰਨ ਲਈ ਕਿਹਾ