ਰੇਲਵੇ ਪੁਲੀਸ ਨੇ ਲਗਾਏ ਭਗੌੜੇ ਅੰਮ੍ਰਿਤਪਾਲ ਸਿੰਘ ਦੇ ਪੋਸਟਰ

ਗੁਰਦਾਸਪੁਰ, 12 ਅਪ੍ਰੈਲ 2023 (ਮੰਨਣ ਸੈਣੀ)। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਰੇਲਵੇ ਪੁਲਿਸ ਵੱਲੋਂ ਗੁਰਦਾਸਪੁਰ ਅਤੇ ਬਟਾਲਾ ਰੇਲਵੇ ਸਟੇਸ਼ਨਾਂ ਦੇ ਨਾਲ ਲੱਗਦੀ ਆਪਣੀ ਜਾਇਦਾਦ ‘ਤੇ ਪੋਸਟਰ ਲਗਾਏ ਗਏ ਹਨ। ਚਿਪਕਾਏ ਗਏ ਪੋਸਟਰਾਂ ਵਿੱਚ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਕਈ ਮਾਮਲਿਆਂ ਵਿੱਚ ਸ਼ਾਮਲ ਦੱਸਿਆ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ … Continue reading ਰੇਲਵੇ ਪੁਲੀਸ ਨੇ ਲਗਾਏ ਭਗੌੜੇ ਅੰਮ੍ਰਿਤਪਾਲ ਸਿੰਘ ਦੇ ਪੋਸਟਰ