ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੀ ਧਾਨਕ ਧਰਮਸ਼ਾਲਾ ਲਈ ਦਿੱਤੇ 5 ਲੱਖ ਰੁਪਏ,

ਅੰਬੇਡਕਰ ਡਿਜੀਟਲ ਲਾਇਬਰੇਰੀ ਲਈ ਦਿੱਤੇ 20 ਕੰਪਿਊਟਰ ਬੱਚਿਆਂ ਨੂੰ ਪ੍ਰਤੀਯੋਗਿਤਾ ਪ੍ਰੀਖਿਆ ਲਈ ਵੰਡੀਆ ਕਿਤਾਬਾਂ ਦੋ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੀਆਂ ਕਾਪੀਆਂ ਪੈਨਸਿਲਾ ਚੰਡੀਗੜ੍ਹ, 14 ਅਪ੍ਰੈਲ 2023 (ਦੀ ਪੰਜਾਬ ਵਾਇਰ)। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਧਾਨਕ ਧਰਮਸ਼ਾਲਾ ਲਈ 5 ਲੱਖ ਰੁਪਏ ਦਾ ਚੈਕ ਦਿੱਤਾ। ਕੈਬਨਿਟ ਮੰਤਰੀ ਨੇ … Continue reading ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੀ ਧਾਨਕ ਧਰਮਸ਼ਾਲਾ ਲਈ ਦਿੱਤੇ 5 ਲੱਖ ਰੁਪਏ,