ਅੰਤਰਰਾਸ਼ਟਰੀ ਜੂਡੋ ਖਿਡਾਰੀ ਜਸਲੀਨ ਸੈਣੀ ਤੋਂ ਖੇਡ ਪ੍ਰੇਮੀਆਂ ਨੂੰ ਵੱਡੀਆਂ ਆਸਾਂ

ਉਪਨ ਏਸ਼ੀਅਨ ਜੂਡੋ ਚੈਂਪੀਅਨਸ਼ਿਪ ਵਿੱਚ ਭਾਗ ਲੈ ਕੇ ਆਪਣੀ ਓਲੰਪਿਕ ਕੁਆਲੀਫਾਈ ਯਾਤਰਾ ਦਾ ਆਗਾਜ ਕਰੇਗਾ ਜਸਲੀਨ ਗੁਰਦਾਸਪੁਰ 14 ਅਪ੍ਰੈਲ 2023 (ਮੰਨਣ ਸੈਣੀ)। ਏਸ਼ੀਅਨ ਖੇਡਾਂ 2023 ਦੇ ਕੈਂਪ ਲਈ ਚੋਣ ਸਮੇਂ ਅੰਤਰਰਾਸ਼ਟਰੀ ਜੂਡੋ ਖਿਡਾਰੀ ਜਸਲੀਨ ਸੈਣੀ ਨੇ 66 ਕਿਲੋ ਭਾਰ ਵਰਗ ਵਿੱਚ ਆਪਣੇ ਹਮ ਰੁੱਤਬਾ ਖਿਡਾਰੀਆਂ ਨੂੰ ਮਾਤ ਦੇ ਕੇ ਭਾਰਤ ਦੇ ਨੰਬਰ ਇਕ ਖਿਡਾਰੀ ਹੋਣ … Continue reading ਅੰਤਰਰਾਸ਼ਟਰੀ ਜੂਡੋ ਖਿਡਾਰੀ ਜਸਲੀਨ ਸੈਣੀ ਤੋਂ ਖੇਡ ਪ੍ਰੇਮੀਆਂ ਨੂੰ ਵੱਡੀਆਂ ਆਸਾਂ