Arvind Kejriwal: CBI ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਪੁੱਛਗਿੱਛ ਲਈ ਬੁਲਾਇਆ, ਸੰਜੇ ਸਿੰਘ ਨੇ ਕਿਹਾ- ਪਤਾ ਸੀ ਅਗਲਾ ਨੰਬਰ ਕੇਜਰੀਵਾਲ ਦਾ ਹੈ

ਦਿੱਲੀ, 14 ਅਪ੍ਰੈਲ 2023 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਪੁੱਛਗਿੱਛ ਲਈ ਤਲਬ ਕੀਤਾ ਹੈ। ਸੂਤਰਾਂ ਮੁਤਾਬਕ ਸੀਬੀਆਈ ਨੇ 16 ਅਪ੍ਰੈਲ ਨੂੰ ਸਵੇਰੇ 11 ਵਜੇ ਬੁਲਾਇਆ ਹੈ। ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਕੇਜਰੀਵਾਲ ਦਿੱਲੀ ਵਿੱਚ ਕਥਿਤ ਸ਼ਰਾਬ ਘੁਟਾਲੇ ਸਬੰਧੀ ਸਵਾਲਾਂ ਦੇ … Continue reading Arvind Kejriwal: CBI ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਪੁੱਛਗਿੱਛ ਲਈ ਬੁਲਾਇਆ, ਸੰਜੇ ਸਿੰਘ ਨੇ ਕਿਹਾ- ਪਤਾ ਸੀ ਅਗਲਾ ਨੰਬਰ ਕੇਜਰੀਵਾਲ ਦਾ ਹੈ