ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡ ਸੱਭਿਆਚਾਰ ਪੈਦਾ ਕਰਨ ਲਈ ਨਿਰੰਤਰ ਯਤਨਸ਼ੀਲ: ਮੀਤ ਹੇਅਰ

ਪੰਜਾਬ ਤੇ ਹਰਿਆਣਾ ਦੇ ਵਿਧਾਨਕਾਰਾਂ ਦੇ ਕ੍ਰਿਕਟ ਮੈਚ ਨੂੰ ਦੱਸਿਆ ਚੰਗੀ ਸ਼ੁਰੂਆਤ ਚੰਡੀਗੜ੍ਹ, 16 ਅਪਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਨਿਰੰਤਰ ਯਤਨਸ਼ੀਲ ਹੈ।ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਪੰਜਾਬ ਦੀ ਨੌਜਵਾਨੀ ਖੇਡ ਮੈਦਾਨਾਂ ਵਿੱਚ ਨਿੱਤਰ ਕੇ ਸਿਹਤਮੰਦ ਪੰਜਾਬ ਸਿਰਜਣ … Continue reading ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡ ਸੱਭਿਆਚਾਰ ਪੈਦਾ ਕਰਨ ਲਈ ਨਿਰੰਤਰ ਯਤਨਸ਼ੀਲ: ਮੀਤ ਹੇਅਰ