ਪੰਜਾਬ ਦੇ ਸਿਹਤ ਮੰਤਰੀ ਵੱਲੋਂ ਡਾਇਰੈਕਟਰ ਸਿਹਤ ਸੇਵਾਵਾਂ ਦਫਤਰ ਦਾ ਅਚਨਚੇਤ ਦੌਰਾ

ਸਿਹਤ ਵਿਭਾਗ ਦੇ ਚੱਲ ਰਹੇ ਵੱਖ-ਵੱਖ ਕੰਮਾਂ ਦਾ ਲਿਆ ਜਾਇਜ਼ਾ ਬਲਬੀਰ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਭਿ੍ਰਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਡਾ ਬਲਬੀਰ ਸਿੰਘ ਚੰਡੀਗੜ, 17 ਅਪ੍ਰੈਲ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ … Continue reading ਪੰਜਾਬ ਦੇ ਸਿਹਤ ਮੰਤਰੀ ਵੱਲੋਂ ਡਾਇਰੈਕਟਰ ਸਿਹਤ ਸੇਵਾਵਾਂ ਦਫਤਰ ਦਾ ਅਚਨਚੇਤ ਦੌਰਾ