ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋ ਪੰਜਾਬ ਦੀਆਂ ਸਮੂਹ ਐਨ.ਜੀ.ਓ ਨੂੰ ਗ੍ਰਾਂਟਾਂ ਦੀ ਕੀਤੀ ਵੰਡ

ਐਨ.ਜੀ.ਓ ਨੂੰ ਦਿੱਤੀ ਗ੍ਰਾਂਟ ਦੀ ਦੇਖ-ਰੇਖ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਕਰੇਗਾ : ਡਾ. ਬਲਜੀਤ ਕੌਰ ਸਖੀ ਵਨ ਸਟਾਪ ਸੈਂਟਰ ਵਿੱਚ ਕੰਮ ਕਰਦੇ ਸਾਰੇ ਮੁਲਾਜ਼ਮਾਂ ਨੂੰ ਦਿੱਤੀ ਜਾਵੇਗੀ ਟ੍ਰੇਨਿੰਗ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਲੁਧਿਆਣਾ, 17 ਅਪ੍ਰੈਲ 2023 (ਦੀ ਪੰਜਾਬ ਵਾਇਰ)। ਡਾ. ਬਲਜੀਤ ਕੌਰ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ, ਪੰਜਾਬ … Continue reading ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋ ਪੰਜਾਬ ਦੀਆਂ ਸਮੂਹ ਐਨ.ਜੀ.ਓ ਨੂੰ ਗ੍ਰਾਂਟਾਂ ਦੀ ਕੀਤੀ ਵੰਡ