ਹਰਜੋਤ ਸਿੰਘ ਬੈਂਸ ਨੇ ਅੰਗਰੇਜ਼ੀ ਅਧਿਆਪਕਾਂ ਲਈ ਦੋ ਹਫ਼ਤਿਆਂ ਦਾ ਵਿਸ਼ੇਸ਼ ਪ੍ਰੋਗਰਾਮ ਕੀਤਾ ਸ਼ੁਰੂ

ਚੰਡੀਗੜ੍ਹ, 17 ਅਪ੍ਰੈਲ 2023 (ਦੀ ਪੰਜਾਬ ਵਾਇਰ)। ਸੂਬੇ ਦੇ ਬੱਚਿਆਂ ਦੀ ਅੰਗਰੇਜ਼ੀ ਭਾਸ਼ਾ ਅਤੇ ਸੰਚਾਰ ਹੁਨਰ ਨੂੰ ਹੋਰ ਨਿਖਾਰਨ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਇੱਕ ਹੋਰ ਨਿਵੇਕਲਾ ਕੋਰਸ ਸ਼ੁਰੂ ਕੀਤਾ। ਸ੍ਰੀ ਬੈਂਸ ਨੇ ਇਸ ਨੇਕ ਕਾਰਜ ਲਈ ਅਮਰੀਕੀ ਦੂਤਾਵਾਸ … Continue reading ਹਰਜੋਤ ਸਿੰਘ ਬੈਂਸ ਨੇ ਅੰਗਰੇਜ਼ੀ ਅਧਿਆਪਕਾਂ ਲਈ ਦੋ ਹਫ਼ਤਿਆਂ ਦਾ ਵਿਸ਼ੇਸ਼ ਪ੍ਰੋਗਰਾਮ ਕੀਤਾ ਸ਼ੁਰੂ