ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਕੀਤਾ ਜਾਰੀ

ਚੰਡੀਗੜ੍ਹ, 18 ਅਪ੍ਰੈਲ 2023 (ਦੀ ਪੰਜਾਬ ਵਾਇਰ)। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਣ ਕੰਪਲੈਕਸ, ਮੋਹਾਲੀ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਜਾਰੀ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਬਾਲ ਅਧਿਕਾਰ ਕਮਿਸ਼ਨ ਪੰਜਾਬ ਵਿੱਚ ਬਾਲ ਅਧਿਕਾਰਾਂ ਦੀ ਸੁਰੱਖਿਆ ਐਕਟ, 2005 ਨੂੰ ਸੁਚੱਜੇ ਢੰਗ ਨਾਲ ਲਾਗੂ … Continue reading ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਕੀਤਾ ਜਾਰੀ