ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਲੰਬਿਤ ਪਏ ਵਿਜੀਲੈਂਸ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਕਿਹਾ

ਭ੍ਰਿਸ਼ਟਾਚਾਰ ਨੂੰ ਠੱਲ੍ਹਣ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ’ਤੇ ਦਿੱਤਾ ਜ਼ੋਰ ਲੰਬਿਤ ਕੇਸਾਂ ਦੀ ਸਮੀਖਿਆ ਲਈ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਨਾਲ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ, 18 ਅਪਰੈਲ 2023 (ਦੀ ਪੰਜਾਬ ਵਾਇਰ)। ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ … Continue reading ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਲੰਬਿਤ ਪਏ ਵਿਜੀਲੈਂਸ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਕਿਹਾ