ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਨੂੰ ਲੰਡਨ ਜਾਣ ਤੋਂ ਰੋਕਿਆ, ਅੰਮ੍ਰਿਤਸਰ ਏਅਰਪੋਰਟ ਤੋਂ ਪੁਲਿਸ ਨੇ ਹਿਰਾਸਤ ‘ਚ ਲਿਆ

ਅੰਮਿ੍ਤਸਰ, 20 ਅਪ੍ਰੈਲ 2023 (ਦੀ ਪੰਜਾਬ ਵਾਇਰ)। ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਵੀਰਵਾਰ ਨੂੰ ਲੰਡਨ ਜਾਣ ਵਾਲੀ ਫਲਾਈਟ ਫੜਨ ਲਈ ਅੰਮ੍ਰਿਤਸਰ ਏਅਰਪੋਰਟ ਪਹੁੰਚੀ, ਜਿੱਥੋਂ ਉਸ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਸੂਤਰਾਂ ਮੁਤਾਬਕ ਕਿਰਨਦੀਪ ਕੌਰ ਸਵੇਰੇ 11.40 ਵਜੇ ਏਅਰਪੋਰਟ ਪਹੁੰਚੀ। ਉਹ ਡੇਢ ਵਜੇ ਦੀ ਫਲਾਈਟ ਰਾਹੀਂ ਯੂਕੇ ਜਾ ਰਹੀ ਸੀ। ਲਿਸਟ ਵਿੱਚ … Continue reading ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਨੂੰ ਲੰਡਨ ਜਾਣ ਤੋਂ ਰੋਕਿਆ, ਅੰਮ੍ਰਿਤਸਰ ਏਅਰਪੋਰਟ ਤੋਂ ਪੁਲਿਸ ਨੇ ਹਿਰਾਸਤ ‘ਚ ਲਿਆ