20,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਬਿਊਰੋ ਵੱਲੋਂ ਸੀਡੀਪੀਓ ਤੇ ਉਸ ਦਾ ਚਪੜਾਸੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 20 ਅਪ੍ਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਵੀਰਵਾਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫਸਰ (ਸੀਡੀਪੀਓ), ਮੰਜੂ ਭੰਡਾਰੀ ਅਤੇ ਉਸਦੇ ਚਪੜਾਸੀ ਬਲੀਹਾਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਹਾਸਲ ਕਰਦਿਆਂ ਰੰਗੇ ਹੱਥੀ ਕਾਬੂ ਕਰ ਲਿਆ ਗਿਆ। ਅੱਜ ਇੱਥੇ ਇਸ … Continue reading 20,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਬਿਊਰੋ ਵੱਲੋਂ ਸੀਡੀਪੀਓ ਤੇ ਉਸ ਦਾ ਚਪੜਾਸੀ ਰੰਗੇ ਹੱਥੀਂ ਕਾਬੂ