ਇਲੈਕਟ੍ਰਿਕ ਵਾਹਨ ਚਾਰਜਿੰਗ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਸੈਂਟਰ ਆਫ਼ ਐਕਸੀਲੈਂਸ ਜਲਦ ਸਥਾਪਤ ਕੀਤਾ ਜਾਵੇਗਾ

ਅਮਨ ਅਰੋੜਾ ਵੱਲ ਈ-ਮੋਬੀਲਿਟੀ ਵੱਲ ਸੁਚਾਰੂ ਤਬਦੀਲੀ ਲਈ ਭਾਈਵਾਲ ਵਿਭਾਗਾਂ ਨਾਲ ਵਿਚਾਰ-ਵਟਾਂਦਰਾ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਪੇਡਾ ਨੂੰ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਕਰਨ ਲਈ ਆਈ.ਆਈ.ਟੀ. ਰੋਪੜ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 21 ਅਪ੍ਰੈਲ 2023 (ਦੀ ਪੰਜਾਬ ਵਾਇਰ)। ਸੂਬੇ ਨੂੰ ਵਿਕਸਤ ਤਕਨਾਲੋਜੀ ਵਿੱਚ ਇੱਕ ਕਦਮ ਹੋਰ ਅੱਗੇ ਲਿਜਾਣ ਲਈ ਮੁੱਖ ਮੰਤਰੀ … Continue reading ਇਲੈਕਟ੍ਰਿਕ ਵਾਹਨ ਚਾਰਜਿੰਗ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਸੈਂਟਰ ਆਫ਼ ਐਕਸੀਲੈਂਸ ਜਲਦ ਸਥਾਪਤ ਕੀਤਾ ਜਾਵੇਗਾ