ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾ ਸਦਕਾ 10 ਸਾਲ ਤੋਂ ਬੱਬੇਹਾਲੀ ਨਹਿਰ ਦੇ ਪੁਲ ਦੀ ਉਸਾਰੀ ਦਾ ਰੁਕਿਆ ਕੰਮ ਸ਼ੁਰੂ ਹੋਇਆ

ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰ ਜਿਹੜਾ ਕੰਮ 10 ਸਾਲਾਂ ਵਿਚ ਨਾ ਕਰ ਸਕੀਆਂ ਉਹ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਸਾਲ ’ਚ ਹੀ ਕਰ ਦਿਖਾਇਆ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 21 ਅਪ੍ਰੈਲ 2023 (ਮੰਨਣ ਸੈਣੀ )। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਬੱਬੇਹਾਲੀ ਸਮੇਤ ਸਮੁੱਚੇ ਇਲਾਕੇ … Continue reading ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾ ਸਦਕਾ 10 ਸਾਲ ਤੋਂ ਬੱਬੇਹਾਲੀ ਨਹਿਰ ਦੇ ਪੁਲ ਦੀ ਉਸਾਰੀ ਦਾ ਰੁਕਿਆ ਕੰਮ ਸ਼ੁਰੂ ਹੋਇਆ