ਏ.ਐਸ.ਆਈ. ਤੇ ਹੋਮਗਾਰਡ 10,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਅਪ੍ਰੈਲ 2023 (ਦੀ ਪੰਜਾਬ ਵਾਇਰ)।ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਰਾਮਨਗਰ, ਥਾਣਾ ਸਦਰ ਪਟਿਆਲਾ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪਲਵਿੰਦਰ ਸਿੰਘ ਅਤੇ ਪੰਜਾਬ ਹੋਮ ਗਾਰਡ ਦੇ ਵਲੰਟੀਅਰ ਸੱਤਿਆਭਾਨ ਨੂੰ 10,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ … Continue reading ਏ.ਐਸ.ਆਈ. ਤੇ ਹੋਮਗਾਰਡ 10,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ