ਪਹਿਲੇ ਫੈਡਰੇਸ਼ਨ ਗੱਤਕਾ ਕੱਪ ਦੀ ਰਵਾਇਤੀ ਧੂਮ-ਧੜੱਕੇ ਨਾਲ ਸ਼ੁਰੂਆਤ

ਸਮੂੰਹ ਰਾਜ ਸਰਕਾਰਾਂ ਅਤੇ ਵੱਖ-ਵੱਖ ਸੰਸਥਾਵਾਂ ਗੱਤਕਾ ਖੇਡ ਨੂੰ ਸਵੈ-ਰੱਖਿਆ ਵਜੋਂ ਪ੍ਰਫੁੱਲਤ ਕਰਨ : ਬਾਬਾ ਗੁਰਦੇਵ ਸਿੰਘ ਨਾਨਕਸਰ ਪਹਿਲੀ ‘ਚੈਂਪੀਅਨਜ਼ ਗੱਤਕਾ ਟਰਾਫ਼ੀ’ ਦੇ ਮੁਕਾਬਲੇ ਕੁਰੂਕਸ਼ੇਤਰ ‘ਚ ਹੋਣਗੇ : ਗਰੇਵਾਲ ਚੰਡੀਗੜ੍ਹ 22 ਅਪਰੈਲ 2023 (ਦੀ ਪੰਜਾਬ ਵਾਇਰ)। ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਚੰਡੀਗੜ੍ਹ ਦੇ ਸਪੋਰਟਸ ਕੰਪਲੈਕਸ, ਸੈਕਟਰ 34 ਵਿਚ ਅੱਜ ਪਹਿਲੇ ਫੈਡਰੇਸ਼ਨ ਗੱਤਕਾ ਕੱਪ ਦੀ … Continue reading ਪਹਿਲੇ ਫੈਡਰੇਸ਼ਨ ਗੱਤਕਾ ਕੱਪ ਦੀ ਰਵਾਇਤੀ ਧੂਮ-ਧੜੱਕੇ ਨਾਲ ਸ਼ੁਰੂਆਤ